17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਚਰਨਜੀਤ ਸਿੰਘ ਨੂੰ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ...

ਚਰਨਜੀਤ ਸਿੰਘ ਨੂੰ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਮੈਡਲ ਨਾਲ ਸਨਮਾਨਿਆ ਜਾਵੇਗਾ

ਚੰਡੀਗੜ੍ਹ, 14 ਅਗਸਤ:

ਦੇਸ਼ ਦੇ ਰਾਸ਼ਟਰਪਤੀ ਵੱਲੋਂ ਡਿਵੀਜ਼ਨਲ ਕਮਾਂਡੈਂਟ (ਹੋਮ ਗਾਰਡਜ਼) ਚਰਨਜੀਤ ਸਿੰਘ ਨੂੰ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਹੋਮਗਾਰਡਜ਼ ਅਤੇ ਸਿਵਲ ਡਿਫੈਂਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਬੁਲਾਰੇ ਨੇ ਦੱਸਿਆ ਕਿ ਰਾਸ਼ਟਰਪਤੀ ਵੱਲੋਂ ਕੰਪਨੀ ਕਮਾਂਡਰ (ਹੋਮ ਗਾਰਡਜ਼) ਰਾਵੇਲ ਸਿੰਘ ਅਤੇ ਪਲਟੂਨ ਕਮਾਂਡਰ (ਹੋਮ ਗਾਰਡਜ਼) ਮਧੂ ਨੂੰ ਵੀ ਬੇਮਿਸਾਲ ਸੇਵਾਵਾਂ ਲਈ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਮੈਡਲ ਦਿੱਤਾ ਜਾਵੇਗਾ। ਇਸ ਸਬੰਧੀ ਗ੍ਰਹਿ ਮੰਤਰਾਲੇ ਵੱਲੋਂ ਅਧਿਕਾਰਤ ਸੂਚਨਾ ਜਾਰੀ ਕਰ ਦਿੱਤੀ ਗਈ ਹੈ।

Today Now News

RELATED ARTICLES
- Advertisment -

POPULAR POSTS