17.1 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੀਤਾ ਵਿਰੋਧ

ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੀਤਾ ਵਿਰੋਧ

ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਜੀਰਾ ਵਿੱਚ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸੰਗਤ ਦਰਸ਼ਨ ਲਈ ਪਹੁੰਚੇ ਜਿਥੇ ਉਨ੍ਹਾਂ ਆਉਣ ਵਾਲੇ ਇਲੈਕਸ਼ਨ ਨੂੰ ਲੈਕੇ ਵਰਕਰਾਂ ਨੂੰ ਸਬੋਧਨ ਕੀਤਾ ਪਰ ਉਥੇ ਸੁਖਬੀਰ ਬਾਦਲ ਨੂੰ ਕਿਸਾਨਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਇਸ ਮੌਕੇ ਭਾਰਤੀਆਂ ਕਿਸਾਨ ਯੂਨੀਅਨ ਕ੍ਰਾਤੀਕਾਰੀ ਵੱਲੋਂ ਸੁਖਬੀਰ ਬਾਦਲ ਨੂੰ ਕਾਲੀਆਂ ਝੰਡੀਆਂ ਦਿਖਾ ਵਿਰੋਧ ਕੀਤਾ ਗਿਆ ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਵਿੱਚ ਸਘੰਰਸ਼ ਲੜ ਰਹੇ ਹਨ। ਅਤੇ ਸਿਆਸਤਦਾਨ ਕਿਸਾਨਾਂ ਦੀ ਸਾਰ ਲੈਣ ਦੀ ਬਜਾਏ ਆਪਣੇ ਇਲੈਕਸ਼ਨ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਜਦ ਤੱਕ ਖੇਤੀ ਕਨੂੰਨ ਰੱਦ ਨਹੀਂ ਹੁੰਦੇ ਪੰਜਾਬ ਵਿੱਚ ਹਰ ਸਿਆਸੀ ਪਾਰਟੀ ਦਾ ਵਿਰੋਧ ਇਸੇ ਤਰ੍ਹਾਂ ਜਾਰੀ ਰਹੇਗਾ।

Today Now News

RELATED ARTICLES
- Advertisment -

POPULAR POSTS