17.1 C
Chandigarh

TODAY NOW NEWS

Friday, March 20, 2026
HomeEDUCATIONਸਿੱਖਿਆ ਵਿਭਾਗ ਪੰਜਾਬ ਨੇ ਕੱਢੀਆਂ ਮਾਸਟਰ ਕਾਡਰਾਂ ਦੀਆਂ ਅਸਾਮੀਆਂ, ਪੜ੍ਹੋ ਪੂਰੀ ਖ਼ਬਰ

ਸਿੱਖਿਆ ਵਿਭਾਗ ਪੰਜਾਬ ਨੇ ਕੱਢੀਆਂ ਮਾਸਟਰ ਕਾਡਰਾਂ ਦੀਆਂ ਅਸਾਮੀਆਂ, ਪੜ੍ਹੋ ਪੂਰੀ ਖ਼ਬਰ

ਸਿੱਖਿਆ ਵਿਭਾਗ ਵਿੱਚ ਵੱਖ ਵੱਖ ਵਿਸ਼ਿਆਂ ਦੀਆਂ ਮਾਸਟਰ ਕਾਡਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਸਰਕਾਰ ਦੇ ਘਰ ਘਰ ਰੁਜ਼ਗਾਰ ਯੋਜਨਾ ਤਹਿਤ ਡਾਇਰੈਕਟਰ, ਸਿੱਖਿਆ ਭਰਤੀ ਡਾਇਰੈਕਟੋਰੇਟ, ਪੰਜਾਬ ਵੱਲੋਂ ਸਕੂਲ ਸਿੱਖਿਆ ਵਿਭਾਗ ਅਧੀਨ ਮਾਸਟਰ ਕਾਡਰ (ਬਾਰਡਰ ਏਰੀਆ) ਵਿੱਚ ਸਾਇੰਸ 175, ਅੰਗਰੇਜ਼ੀ ਦੀਆਂ 121 ਅਤੇ ਗਣਿਤ ਵਿਸ਼ੇ ਦੀਆਂ 199 ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਯੋਗ ਉਮੀਦਵਾਰਾਂ ਤੋਂ ਵਿਭਾਗ ਦੀ ਵੈਬਸਾਈਟ ਉਤੇ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਯੋਗ ਉਮੀਦਵਾਰ 3 ਸਤੰਬਰ 2021 ਤੱਕ ਅਪਲਾਈ ਕਰ ਸਕਦੇ ਹਨ

Today Now News

RELATED ARTICLES
- Advertisment -

POPULAR POSTS