17.1 C
Chandigarh

TODAY NOW NEWS

Thursday, March 19, 2026
HomeBREAKING NEWSਤਰਨਤਾਰਨ 'ਚ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਦੋ ਹੈਂਡ ਗ੍ਰਨੇਡ ਸਮੇਤ ਇਕ...

ਤਰਨਤਾਰਨ ‘ਚ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਦੋ ਹੈਂਡ ਗ੍ਰਨੇਡ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਤਰਨਤਾਰਨ, 31 ਅਗਸਤ (Rimpal Golann) ਡੀ.ਜੀ.ਪੀ .ਪੰਜਾਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਪੁਲਿਸ ਨੇ ਤਰਨ ਤਾਰਨ ਦੇ ਪਿੰਡ ਜੋਹਲ ਧਾਈ ਵਾਲਾ ਦੇ ਸਰੂਪ ਸਿੰਘ ਵਜੋਂ ਜਾਣੇ ਜਾਂਦੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ,ਜਿਸਦੇ ਕੋਲੋਂ 2 ਹੈਂਡ ਗ੍ਰਨੇਡ ਬਰਾਮਦ ਹੋਏ ਹਨ |

Today Now News

RELATED ARTICLES
- Advertisment -

POPULAR POSTS