17.1 C
Chandigarh

TODAY NOW NEWS

Thursday, March 19, 2026
HomeBREAKING NEWSਮਹਿਲਾ ਕਮਿਸ਼ਨ ਪੰਜਾਬ ਨੇ ਗਾਇਕ ਹਰਜੀਤ ਹਰਮਨ ਅਤੇ ਕਰਨ ਔਜਲਾ ਨੂੰ ਕੀਤਾ...

ਮਹਿਲਾ ਕਮਿਸ਼ਨ ਪੰਜਾਬ ਨੇ ਗਾਇਕ ਹਰਜੀਤ ਹਰਮਨ ਅਤੇ ਕਰਨ ਔਜਲਾ ਨੂੰ ਕੀਤਾ ਤਲਬ

ਚੰਡੀਗੜ੍ਹ, 15 ਸਤੰਬਰ – ਪੰਡਿਤਰਾਓ ਧਰੇਨਵਰ ਵਲੋਂ ਮਹਿਲਾ ਕਮਿਸ਼ਨ ਪੰਜਾਬ ਨੂੰ ਇਕ ਮਿਊਜ਼ਿਕ ਕੰਪਨੀ ਵਲੋਂ ਕਰਨ ਔਜਲਾ ਅਤੇ ਹਰਜੀਤ ਹਰਮਨ ਦੀ ਆਵਾਜ਼ ਵਿਚ ਸ਼ਰਾਬ’ ਨਾਂਅ ਦਾ ਗਾਣਾ ਜੋ ਜਾਰੀ ਕੀਤਾ ਗਿਆ ਹੈ ਉਸ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ ਹੈ | ਪੰਡਿਤਰਾਓ ਧਰੇਨਵਰ ਦਾ ਕਹਿਣਾ ਹੈ ਕਿ ਇਸ ਗਾਣੇ ਵਿਚ ਔਰਤਾਂ ਦੀ ਸ਼ਰਾਬ, ਨਸ਼ੇ ਅਤੇ ਬੰਦੂਕ ਨਾਲ ਤੁਲਨਾ ਕਰ ਕੇ ਔਰਤਾਂ ਦੀ ਬੇਇੱਜ਼ਤੀ ਕੀਤੀ ਗਈ ਹੈ | ਜਿਸ ਤੋਂ ਬਾਅਦ ਮਹਿਲਾ ਕਮਿਸ਼ਨ ਪੰਜਾਬ ਨੇ ਕੰਪਨੀ ਸਮੇਤ ਗਾਇਕ ਹਰਜੀਤ ਹਰਮਨ ਅਤੇ ਕਰਨ ਔਜਲਾ ਨੂੰ 22.09.2021 ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਹੈ।

Today Now News

RELATED ARTICLES
- Advertisment -

POPULAR POSTS