17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹMohali ਪੁਲਿਸ ਨੇ ਕੱਟਿਆ ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਚਲਾਨ

Mohali ਪੁਲਿਸ ਨੇ ਕੱਟਿਆ ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਚਲਾਨ

ਮੁਹਾਲੀ:

ਪੰਜਾਬ ਦੇ ਮਸ਼ਹੂਰ ਗਾਇਕ ਮਨਕੀਰਤ ਔਲਖ ਦੀ ਫੋਰਡ ਐਂਡੇਵਰ ਗੱਡੀ ਦਾ ਮੁਹਾਲੀ ਵਿੱਚ ਪੁਲਿਸ ਨੇ ਚਲਾਨ ਕੀਤਾ ਹੈ।
ਜਾਣਕਾਰੀ ਅਨੁਸਾਰ ਮਨਕੀਰਤ ਔਲਖ ਦੀ ਗੱਡੀ ਦੇ ਸ਼ੀਸ਼ਿਆਂ ਤੇ ਕਾਲੀ ਫਿਲਮ ਲੱਗੀ ਹੋਈ ਸੀ।

ਜਿਸ ਕਾਰਨ ਇੰਸਪੈਕਟਰ ਸੁਰਿੰਦਰ ਸਿੰਘ ਨੇ ਉਨ੍ਹਾਂ ਦੀ ਗੱਡੀ ਦਾ ਚਲਾਨ ਕੀਤਾ

Today Now News

RELATED ARTICLES
- Advertisment -

POPULAR POSTS