17.1 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ...

ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ ‘ਤੇ ਕੀਤਾ ਬਿਆਨ ਜਾਰੀ

ਮੁੰਬਈ, 20 ਸਤੰਬਰ – ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ ‘ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ ‘ਤੇ ਇੱਕ ਬਿਆਨ ਜਾਰੀ ਕੀਤਾ ਹੈ | ਬਿਆਨ ਵਿਚ ਸੂਦ ਦਾ ਕਹਿਣਾ ਹੈ ਕਿ ‘ਕਹਾਣੀ ਦਾ ਆਪਣਾ ਪੱਖ ਦੱਸਣ ਦੀ ਜ਼ਰੂਰਤ ਨਹੀਂ ਹੈ।’ ਸੋਨੂੰ ਨੇ ਇਹ ਵੀ ਕਿਹਾ ਕਿ ਉਸ ਦੀ ਫਾਊਂਡੇਸ਼ਨ ਦਾ ਹਰ ਰੁਪਇਆ ਲੋੜਵੰਦਾਂ ਜਾਂ ਕਿਸੇ ਦੀ ਜਾਨ ਬਚਾਉਣ ਲਈ ਜਾਂਦਾ ਹੈ। ਅਦਾਕਾਰ ਦਾ ਕਹਿਣਾ ਹੈ ਕਿ ਕੁਝ ਦਿਨਾਂ ਤੋਂ ਉਹ ਲੋਕਾਂ ਦੀ ਸਹਾਇਤਾ ਕਰਨ ਦੇ ਯੋਗ ਨਹੀਂ ਸੀ ਪਰ ਹੁਣ ਫਿਰ ਉਹ ਲੋੜਵੰਦਾਂ ਦੀ ਸਹਾਇਤਾ ਲਈ ਵਾਪਸ ਆਵੇਗਾ |

Today Now News

RELATED ARTICLES
- Advertisment -

POPULAR POSTS