17.4 C
Chandigarh

TODAY NOW NEWS

Friday, March 20, 2026
HomeBREAKING NEWSਵੱਡੀ ਖ਼ਬਰ: ਪੰਜਾਬ ਸਰਕਾਰ ਨੇ ਲਗਾਇਆ ਨਵਾਂ ਮੁੱਖ ਸਕੱਤਰ

ਵੱਡੀ ਖ਼ਬਰ: ਪੰਜਾਬ ਸਰਕਾਰ ਨੇ ਲਗਾਇਆ ਨਵਾਂ ਮੁੱਖ ਸਕੱਤਰ

ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਵੱਲੋਂ ਧੜ੍ਹਾਧੜ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ ਕੀਤੀਆਂ ਜਾ ਰਹੀਆਂ ਹਨ।

ਅੱਜ ਸਵੇਰੇ ਖ਼ਬਰ ਇਹ ਮਿਲੀ ਹੈ ਕਿ, ਪੰਜਾਬ ਸਰਕਾਰ ਵੱਲੋਂ ਪਹਿਲੀ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਹਟਾ ਕੇ, ਉਨ੍ਹਾਂ ਦੀ ਥਾਂ ਤੇ ਅਨਿਰੁੱਧ ਤਿਵਾੜੀ ਨੂੰ ਨਵਾਂ ਮੁੱਖ ਸਕੱਤਰ ਲਗਾਇਆ ਗਿਆ ਹੈ।

Today Now News

RELATED ARTICLES
- Advertisment -

POPULAR POSTS