17.1 C
Chandigarh

TODAY NOW NEWS

Thursday, March 19, 2026
HomeBREAKING NEWSਸਿਆਸਤ ਦੇ ਬਾਬਾ ਬੋਹੜ ਜਥੇ. ਸੇਵਾ ਸਿੰਘ ਸੇਖਵਾਂ ਨਹੀਂ ਰਹੇ

ਸਿਆਸਤ ਦੇ ਬਾਬਾ ਬੋਹੜ ਜਥੇ. ਸੇਵਾ ਸਿੰਘ ਸੇਖਵਾਂ ਨਹੀਂ ਰਹੇ

ਬਟਾਲਾ, 6 ਅਕਤੂਬਰ ਸਿਆਸਤ ਦੇ ਬਾਬਾ ਬੋਹੜ ਤੇ ਸਾਬਕਾ ਮੰਤਰੀ ਜਥੇ. ਸੇਵਾ ਸਿੰਘ ਸੇਖਵਾਂ ਨਹੀਂ ਰਹੇ। ਉਹ 71 ਸਾਲ ਦੇ ਸਨ। ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਅੱਜ ਉਨ੍ਹਾਂ ਦਾ ਐਸਕਾਰਟ ਹਸਪਤਾਲ ਚੰਡੀਗੜ੍ਹ ਵਿਖੇ ਦਿਹਾਂਤ ਹੋ ਗਿਆ। ਜ਼ਿਕਰਯੋਗ ਹੈ ਕਿ ਜਥੇ. ਸੇਵਾ ਸਿੰਘ ਸੇਖਵਾਂ ਮਰਹੂਮ ਉੱਘੇ ਸਿਆਸਤਦਾਨ ਜਥੇ. ਉਜਾਗਰ ਸਿੰਘ ਸੇਖਵਾਂ ਦੇ ਸਪੁੱਤਰ ਸਨ।

Today Now News

RELATED ARTICLES
- Advertisment -

POPULAR POSTS