17.1 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਨਵਜੋਤ ਸਿੱਧੂ ਦੇ ਅਸਤੀਫ਼ੇ ‘ਤੇ ਹਰੀਸ਼ ਰਾਵਤ ਦਾ ਵੱਡਾ ਬਿਆਨ

ਨਵਜੋਤ ਸਿੱਧੂ ਦੇ ਅਸਤੀਫ਼ੇ ‘ਤੇ ਹਰੀਸ਼ ਰਾਵਤ ਦਾ ਵੱਡਾ ਬਿਆਨ

ਚੰਡੀਗੜ੍ਹ-
ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਵੱਡਾ ਬਿਆਨ ਦਿੱਤਾ ਹੈ ਕਿ ਨਵਜੋਤ ਸਿੱਧੂ ਨੇ ਜਿਹੜਾ ਅਸਤੀਫ਼ਾ ਪਿਛਲੇ ਮਹੀਨੇ ਆਪਣੇ ਅਹੁਦੇ ਤੋਂ ਦਿੱਤਾ ਸੀ, ਉਸ ਅਸਤੀਫ਼ੇ ਨੂੰ ਸਿੱਧੂ ਨੇ ਵਾਪਸ ਲੈ ਲਿਆ ਹੈ।
ਹਰੀਸ਼ ਰਾਵਤ ਨੇ ਕਿਹਾ ਕਿ, ਨਵਜੋਤ ਸਿੱਧੂ ਪਹਿਲਾਂ ਵਾਂਗ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ।

ਦੱਸਣਾ ਬਣਦਾ ਹੈ ਕਿ, ਪੰਜਾਬ ਕਾਂਗਰਸ ’ਚ ਉਥਲ-ਪੁਥਲ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਰਿਹਾਇਸ਼ ’ਤੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ। ਜਿਸ ਤੋਂ ਬਾਅਦ ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਆਪਣਾ ਅਸਤੀਫ਼ਾ ਵਾਪਸ ਲੈ ਲਿਆ

Today Now News

RELATED ARTICLES
- Advertisment -

POPULAR POSTS