16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਵੱਡੀ ਖ਼ਬਰ: ਬਲਾਤਕਾਰੀ ਰਾਮ ਰਹੀਮ ਨੂੰ ਅੱਜ ਅਦਾਲਤ ਸੁਣਾਏਗੀ ਸਜ਼ਾ, ਪੰਚਕੂਲਾ ‘ਚ...

ਵੱਡੀ ਖ਼ਬਰ: ਬਲਾਤਕਾਰੀ ਰਾਮ ਰਹੀਮ ਨੂੰ ਅੱਜ ਅਦਾਲਤ ਸੁਣਾਏਗੀ ਸਜ਼ਾ, ਪੰਚਕੂਲਾ ‘ਚ ਲਾਗੂ ਹੋਈ ਧਾਰਾ 144

ਚੰਡੀਗੜ੍ਹ-

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਅੱਜ ਰਣਜੀਤ ਸਿੰਘ ਹੱਤਿਆ ਮਾਮਲੇ ਵਿਚ ਅਦਾਲਤ ਸਜ਼ਾ ਸੁਣਾਏਗੀ।

ਇਸੇ ਨੂੰ ਲੈ ਕੇ ਜਿੱਥੇ ਪੰਚਕੂਲਾ ਵਿਚ ਧਾਰਾ 144 ਲਗਾਈ ਗਈ ਹੈ, ਉਥੇ ਹੀ ਸੁਰੱਖਿਆ ਨੂੰ ਲੈ ਕੇ ਹਰਿਆਣਾ ਦੇ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਅੱਜ ਰਣਜੀਤ ਸਿੰਘ ਹੱਤਿਆ ਮਾਮਲੇ ਵਿਚ ਸਜ਼ਾ ਸੁਣਾਈ ਜਾਵੇਗੀ।

ਇਸ ਮਾਮਲੇ ਵਿਚ ਡੇਰਾ ਮੁਖੀ ਸਮੇਤ 5 ਦੋਸ਼ੀਆਂ ਨੂੰ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ.ਬੀ.ਆਈ. ਕੋਰਟ ਵਲੋਂ ਸਜ਼ਾ ਸੁਣਾਈ ਜਾਵੇਗੀ।

Today Now News

RELATED ARTICLES
- Advertisment -

POPULAR POSTS