17.1 C
Chandigarh

TODAY NOW NEWS

Friday, March 20, 2026
HomeBREAKING NEWSਕੈਪਟਨ ਨੇ ਅਰੂਸਾ ਦੀਆਂ ਤਸਵੀਰਾਂ ਕੀਤੀਆਂ ਸ਼ੇਅਰ, ਪੈ ਗਿਆ ਭੜਥੂ

ਕੈਪਟਨ ਨੇ ਅਰੂਸਾ ਦੀਆਂ ਤਸਵੀਰਾਂ ਕੀਤੀਆਂ ਸ਼ੇਅਰ, ਪੈ ਗਿਆ ਭੜਥੂ

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਸ਼ੋਸ਼ਲ ਮੀਡੀਆਂ ਅਕਾਊਂਟ ‘ਤੇ ਪਾਕਿਸਤਾਨੀ ਪੱਤਰਕਾਰ ਅਰੂਸਾ ਆਲਮ ਦੀਆਂ ਵੱਖ-ਵੱਖ ਸ਼ਖਸੀਅਤਾਂ ਨਾਲ ਤਸਵੀਰਾਂ ਸਾਂਝੀਆਂ ਕਰਕੇ ਆਪਣੇ ਸਿਆਸੀ ਵਿਰੋਧੀਆਂ ਨੂੰ ਇਕ ਵਾਰ ਫਿਰ ਘੇਰਨ ਦੀ ਕੋਸ਼ਿਸ਼ ਕੀਤੀ ਹੈ।

ਉਨ੍ਹਾਂ ਅੱਗੇ ਲਿਖਿਆ ਕਿ ਉਹਨਾਂ ਨੂੰ ਲੱਗਦਾ ਹੈ ਕਿ ਇਹ ਸ਼ਖ਼ਸੀਅਤਾਂ ਵੀ ਆਈਐਸਆਈ ਦੀਆਂ ਏਜੰਟ ਹਨ। ਉਹਨਾਂ ਕਿਹਾ ਕਿ ਅਜਿਹਾ ਕਹਿਣ ਵਾਲਿਆਂ ਨੁੰ ਬੋਲਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ। ਉਨ੍ਹਾਂ ਅੱਗੇ ਲਿਖਿਆ ਕਿ ਇਹ ਸਭ ਸਿਰਫ ਤੰਗ ਮਾਨਸਿਕਤਾ ਦਾ ਪ੍ਰਗਟਾਵਾ ਹੈ।

ਕੈਪਟਨ ਨੇ ਅਰੂਸਾ ਦੀਆਂ ਤਸਵੀਰਾਂ ਕੀਤੀਆਂ ਸ਼ੇਅਰ, ਪੈ ਗਿਆ ਭੜਥੂ
Today Now News

RELATED ARTICLES
- Advertisment -

POPULAR POSTS