17.1 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਕੈਪਟਨ ਅਮਰਿੰਦਰ ਸਿੰਘ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਟਵੀਟ

ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਟਵੀਟ

ਚੰਡੀਗੜ੍ਹ, 27 ਅਕਤੂਬਰ – ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕੀਤਾ ਗਿਆ ਅਤੇ ਕਿਹਾ ਕਿ ਭਾਜਪਾ ਦੇ ਵਫ਼ਾਦਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਹੇ ਹਨ | ਟਵੀਟ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਕੈਪਟਨ ਨੇ ਆਪਣੀ ਖੱਲ ਬਚਾਉਣ ਲਈ ਪੰਜਾਬ ਦੇ ਹਿੱਤ ਵੇਚ ਦਿੱਤੇ |

Today Now News

RELATED ARTICLES
- Advertisment -

POPULAR POSTS