16 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਪੰਜਾਬ ਦੇ ਸਰਕਾਰੀ ਸਕੂਲਾਂ ਦਾ 1 ਨਵੰਬਰ ਤੋਂ ਬਦਲੇਗਾ ਸਮਾਂ

ਪੰਜਾਬ ਦੇ ਸਰਕਾਰੀ ਸਕੂਲਾਂ ਦਾ 1 ਨਵੰਬਰ ਤੋਂ ਬਦਲੇਗਾ ਸਮਾਂ

ਚੰਡੀਗੜ੍ਹ

ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲੇਗਾ।

ਜਾਰੀ ਪੱਤਰ ਅਨੁਸਾਰ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਹੇਠ ਲਿਖੇ ਅਨੁਸਾਰ ਹੋਵੇਗਾ-

1 ਨਵੰਬਰ ਤੋਂ 28 ਫਰਵਰੀ ਤੱਕ ਸਮਾਂ

1 ਨਵੰਬਰ ਤੋਂ 28 ਫਰਵਰੀ ਤੱਕ ਸਕੂਲਾਂ ਦਾ ਸਮਾਂਂ ਸਮੂਹ ਪ੍ਰਾਇਮਰੀ ਸਕੂਲ ਸਵੇਰੇ 9.00 ਵਜੇ ਤੋਂ 3.00 ਵਜੇ ਤੱਕ ਖੁੁੱਲਣਗੇ ਅਤੇ ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ 3.20 ਵਜੇ ਤੱਕ ਦਾ ਹੋਵੇਗਾ

Today Now News

RELATED ARTICLES
- Advertisment -

POPULAR POSTS