16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਗਾਜ਼ੀਪੁਰ ਬਾਰਡਰ ਤੋਂ ਬੈਰੀਕੇਡ ਹਟਾਏ ਜਾਣ ਮਗਰੋਂ ਹੁਣ ਖੇਤੀ ਕਾਨੂੰਨ ਰੱਦ ਕਰੇਗੀ...

ਗਾਜ਼ੀਪੁਰ ਬਾਰਡਰ ਤੋਂ ਬੈਰੀਕੇਡ ਹਟਾਏ ਜਾਣ ਮਗਰੋਂ ਹੁਣ ਖੇਤੀ ਕਾਨੂੰਨ ਰੱਦ ਕਰੇਗੀ ਸਰਕਾਰ

ਨਵੀਂ ਦਿੱਲੀ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦਿੱਲੀ-ਉੱਤਰ ਪ੍ਰਦੇਸ਼ ਸਰਹੱਦ ਨੇੜੇ ਗਾਜ਼ੀਪੁਰ ਵਿੱਚ ਕਿਸਾਨ ਅੰਦੋਲਨ ਵਾਲੀ ਥਾਂ ਤੋਂ ਬੈਰੀਕੇਡਾਂ ਨੂੰ ਹਟਾਉਣ ਬਾਰੇ ਕਿਹਾ ਕਿ ਸਿਰਫ਼ ਬੈਰੀਕੇਡ ਹਟਾਏ ਹਨ ਤੇ ਛੇਤੀ ਹੀ ਤਿੰਨੋਂ ਖੇਤੀ ਵਿਰੋਧੀ ਕਾਨੂੰਨ ਵੀ ਹਟਾਏ ਜਾਣਗੇ।

ਉਨ੍ਹਾਂ ਨੇ ਟਵੀਟ ਕੀਤਾ, ‘‘ਫਿਲਹਾਲ ਸਿਰਫ ਦਿਖਾਵੇ ਦੇ ਬੈਰੀਕੇਡਾਂ ਹਟਾਇਆ ਗਿਆ ਹੈ, ਜਲਦੀ ਹੀ ਤਿੰਨੋਂ ਖੇਤੀਬਾੜੀ ਵਿਰੋਧੀ ਕਾਨੂੰਨਾਂ ਨੂੰ ਵੀ ਹਟਾ ਦਿੱਤਾ ਜਾਵੇਗਾ। ਅੰਨਦਾਤਾ ਸੱਤਿਆਗ੍ਰਹਿ ਜ਼ਿੰਦਾਬਾਦ!’

Today Now News

RELATED ARTICLES
- Advertisment -

POPULAR POSTS