17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਅੱਜ ਹੋਵੇਗੀ ਪੰਜਾਬ ਕੈਬਨਿਟ ਮੀਟਿੰਗ; ਲਏ ਜਾਣਗੇ ਵੱਡੇ ਫ਼ੈਸਲੇ

ਅੱਜ ਹੋਵੇਗੀ ਪੰਜਾਬ ਕੈਬਨਿਟ ਮੀਟਿੰਗ; ਲਏ ਜਾਣਗੇ ਵੱਡੇ ਫ਼ੈਸਲੇ

ਚੰਡੀਗੜ੍ਹ :

ਪੰਜਾਬ ਸਰਕਾਰ ਨੇ ਅੱਜ 7 ਨਵੰਬਰ ਨੂੰ ਪੰਜਾਬ ਕੈਬਨਿਟ ਦੀ ਹੋਣ ਵਾਲੀ ਮੀਟਿੰਗ ਦਾ ਸਥਾਨ ਬਦਲ ਦਿੱਤਾ ਹੈ। ਜਾਣਕਾਰੀ ਅਨੁਸਾਰ, ਕੈਬਨਿਟ ਦੀ ਮੀਟਿੰਗ ਹੁਣ ਪੰਜਾਬ ਭਵਨ ਸੈਕਟਰ 3 ਚੰਡੀਗੜ੍ਹ ਵਿਖੇ ਹੋਵੇਗੀ। ਪਹਿਲਾਂ ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਦੀ ਦੂਜੀ ਮੰਜ਼ਲ ’ਤੇ ਹੋਣੀ ਸੀ। ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਅਨਿਰੁੱਧ ਤਿਵਾਰੀ ਨੇ ਨੋਟਿਸ ਜਾਰੀ ਕੀਤਾ ਹੈ।

ਦੂਜੇ ਪਾਸੇ ਅੱਜ ਹੋਣ ਵਾਲੀ ਇਸ ਕੈਬਨਿਟ ਮੀਟਿੰਗ ਤੋਂ ਪਹਿਲਾਂ ਉਮੀਦ ਲਗਾਈ ਜਾ ਰਹੀ ਹੈ ਕਿ, ਇਸ ਮੀਟਿੰਗ ਵਿੱਚ ਸਰਕਾਰ ਵੱਡੇ ਫ਼ੈਸਲੇ ਕਰ ਸਕਦੀ ਹੈ। ਇਨ੍ਹਾਂ ਵੱਡੇ ਫ਼ੈਸਲਿਆਂ ਵਿੱਚ ਜਿਵੇਂ ਕਿ ਪੈਟਰੋਲ-ਡੀਜ਼ਲ ਦੇ ਰੇਟ ਘਟਾ ਸਕਦੀ ਹੈ, ਮੁਲਾਜ਼ਮਾਂ ਵਾਸਤੇ ਕੋਈ ਵੱਡਾ ਐਲਾਨ ਕਰ ਸਕਦੀ ਹੈ।

Today Now News

RELATED ARTICLES
- Advertisment -

POPULAR POSTS