17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਵਿਜੇ ਸਾਂਪਲਾ ਨੇ ਕੀਤੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

ਵਿਜੇ ਸਾਂਪਲਾ ਨੇ ਕੀਤੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਭਾਜਪਾ ਆਗੂ ਵਿਜੇ ਸਾਂਪਲਾ ਦੀ ਮੁਲਾਕਾਤ ਹੋਈ ਹੈ, ਇਸ ਦੌਰਾਨ ਭਾਜਪਾ ਆਗੂ ਵਿਿਨਤ ਜ਼ੋਸ਼ੀ ਵੀ ਸ਼ਾਮਿਲ ਰਹੇ। ਜ਼ਿਕਰਯੋਗ ਹੈ ਕਿ ਇਹ ਮੁਲਾਕਾਤ ਚ ਵਿਜੇ ਸਾਂਪਲਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਬੇਟੇ ਦੇ ਵਿਆਹ ਦਾ ਸੱਦਾ ਦਿੱਤਾ ਹੈ।

ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਉਦੋਂ ਤੋਂ ਹੀ ਸੁਰਖੀਆਂ ਵਿੱਚ ਨੇ, ਇਹੀ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਨੇ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਭਾਜਪਾ ਦਾ ਪੱਲ੍ਹਾ ਫੜਨਣਗੇ। ਕੈਪਟਨ ਦੀ ਇਸ ਮੁਲਾਕਾਤ ਤੋਂ ਬਾਅਦ ਸਿਆਸੀ ਗਲਿਆਰਿਆਂ ਚ ਕੀ ਚਰਚਾ ਹੁੰਦੀ ਹੈ ਆਉਣ ਵਾਲਾ ਸਮਾਂ ਹੀ ਦੱਸੇਗਾ।

Today Now News

RELATED ARTICLES
- Advertisment -

POPULAR POSTS