17.1 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਵੱਡੀ ਖ਼ਬਰ: ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਜਾਰੀ ਕੀਤੀਆਂ...

ਵੱਡੀ ਖ਼ਬਰ: ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼

ਚੰਡੀਗੜ੍ਹ

ਕੱਲ੍ਹ ਤੋਂ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਜਾ ਰਿਹਾ ਹੈ, ਜਿਸ ਨੂੰ ਲੈ ਕੇ ਪਾਕਿਸਤਾਨ ਸਰਕਾਰ ਨੇ ਨਵੀਆਂ ਗਾਈਡਲਾਈਨਜ਼ ਜਾਰੀ ਕਰ ਦਿੱਤੀਆਂ ਹਨ।

ਪਾਕਿਸਤਾਨ ਸਰਕਾਰ ਦੇ ਅਧਿਕਾਰੀਆਂ ਦੀ ਮੰਨੀਏ ਤਾਂ, ਉਨ੍ਹਾਂ ਮੁਤਾਬਿਕ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਆਉਣ ਵਾਲੇ ਯਾਤਰੀਆਂ ਲਈ ਵੈਕਸੀਨ ਸਰਟੀਫਿਕੇਟ ਜ਼ਰੂਰੀ ਹੋਵੇਗੀ ਅਤੇ ਨਾਲ ਹੀ R-T PCR ਰਿਪੋਰਟ ਵੀ ਜ਼ਰੂਰੀ ਹੋਵੇਗੀ।

Today Now News

RELATED ARTICLES
- Advertisment -

POPULAR POSTS