17.1 C
Chandigarh

TODAY NOW NEWS

Friday, March 20, 2026
Homeਪੰਜਾਬਸੰਗਰੂਰਕੈਬਨਿਟ ਮੰਤਰੀ ਤੇ ਸਾਬਕਾ DGP ਦੀ ਨੂੰਹ ਜ਼ੈਨਬ ਅਖ਼ਤਰ ਬਣੀ ਪੰਜਾਬ ਵਕਫ਼...

ਕੈਬਨਿਟ ਮੰਤਰੀ ਤੇ ਸਾਬਕਾ DGP ਦੀ ਨੂੰਹ ਜ਼ੈਨਬ ਅਖ਼ਤਰ ਬਣੀ ਪੰਜਾਬ ਵਕਫ਼ ਬੋਰਡ ਦੀ ਚੇਅਰਪਰਸਨ

ਮਾਲੇਰਕੋਟਲਾ : ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਤੇ ਸਾਬਕਾ ਡੀਜੀਪੀ ਪੰਜਾਬ ਦੀ ਨੂੰਹ ਪੰਜਾਬ ਵਕਫ ਬੋਰਡ ਦੀ ਚੇਅਰਪਰਸ਼ਨ ਚੁਣੀ ਗਈ। ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਤੇ ਸਾਬਕਾ ਡੀਜੀਪੀ ਜਨਾਬ ਮੁਹੰਮਦ ਮੁਸਤਫ਼ਾ ਦੀ ਨੂੰਹ ਜ਼ੈਨਬ ਅਖ਼ਤਰ ਨੂੰ ਪੰਜਾਬ ਵਕਫ ਬੋਰਡ ਦੀ ਚੇਅਰਪਰਸਨ ਚੁਣਿਆ ਗਿਆ ਹੈ। ਜ਼ੈਨਬ ਅਖ਼ਤਰ ਨੂੰ ਪੰਜਾਬ ਵਕਫ ਬੋਰਡ ਦਾ ਚੇਅਰਪਰਸ਼ਨ ਚੁਣੇ ਜਾਣ ‘ਤੇ ਵਧਾਈਆਂ ਦੇਣ ਵਾਲਿਆਂ ਦਾ ਤਾਤਾਂ ਲੱਗ ਗਿਆ।

Today Now News

RELATED ARTICLES
- Advertisment -

POPULAR POSTS