17.1 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਲੱਖਾ ਸਿਧਾਣਾ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ, ਜਾਣੋ ਕੀ ਹੈ ਮਾਮਲਾ

ਲੱਖਾ ਸਿਧਾਣਾ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ, ਜਾਣੋ ਕੀ ਹੈ ਮਾਮਲਾ

ਪਟਿਆਲਾ: ਕਿਸਾਨ ਅੰਦੋਲਨ ਕਾਰਨ ਚਰਚਾ ਵਿੱਚ ਆਏ ਲਖਬੀਰ ਸਿੰਘ ਉਰਫ਼ ਲੱਖਾ ਸਿਧਾਣਾ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਉਸਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੰਗ ਪੱਤਰ ਦੇਣ ਸਮੇਂ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਸੀਐੱਮ ਚੰਨੀ ਇਸ ਸਮੇਂ ਪੰਜਾਬੀ ਯੂਨੀਵਰਸਿਟੀ ਦਾ ਦੌਰਾ ਕਰਨ ਜਾ ਰਹੇ ਸਨ।

ਦੱਸਿਆ ਜਾ ਰਿਹਾ ਹੈ ਕਿ ਲੱਖਾ ਸਿਧਾਣਾ ਖਿਲਾਫ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ। ਉਸ ਨੂੰ ਪਟਿਆਲਾ ਦੇ ਫੇਜ਼ 2 ਥਾਣੇ ਲਿਜਾਇਆ ਗਿਆ ਹੈ।

Today Now News

RELATED ARTICLES
- Advertisment -

POPULAR POSTS