16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਵੱਡੀ ਖ਼ਬਰ! ਚੰਡੀਗੜ੍ਹ ਪੁਲਿਸ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ...

ਵੱਡੀ ਖ਼ਬਰ! ਚੰਡੀਗੜ੍ਹ ਪੁਲਿਸ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕੀਤਾ ਗ੍ਰਿਫਤਾਰ

ਨਵਜੋਤ ਸਿੰਘ ਸਿੱਧੂ ਵੱਲੋਂ ਮੰਗਲਵਾਰ ਅਚਾਨਕ ਪੰਜਾਬ ਰਾਜ ਭਵਨ ਦੇ ਗੇਟ ਮੂਹਰੇ ਧਰਨੇ ਨੇ ਚੰਡੀਗੜ੍ਹ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ । ਸਿੱਧੂ ਵੱਲੋਂ ਇਹ ਧਰਨਾ ਲਖੀਮਪੁਰ ਖੀਰੀ ਵਿਚ ਵਾਪਰੀ ਘਟਨਾ ਵਿਚ ਹੁਣ ਤੱਕ ਇਨਸਾਫ ਨਾ ਮਿਲਣ ਕਾਰਨ ਲਗਾਇਆ ਗਿਆ।ਇਸ ਧਰਨੇ ਦਾ ਪੁਲਿਸ ਨੂੰ ਮੌਕੇ ‘ਤੇ ਹੀ ਪਤਾ ਲੱਗਾ।

ਇਸ ਮੌਕੇ ਸਿੱਧੂ ਨਾਲ ਕੁਝ ਕਾਂਗਰਸੀ ਵਿਧਾਇਕ ਵੀ ਮੌਜੂਦ ਸਨ। ਚੰਡੀਗੜ੍ਹ ਪੁਲਿਸ ਵੱਲੋਂ ਸਿੱਧੂ ਤੇ ਇਨ੍ਹਾਂ ਆਗੂਆਂ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਤੇ ਸਾਰੰਗਪੁਰ ਥਾਣੇ ਵਿਚ ਲਿਜਾਇਆ ਗਿਆ ਅਤੇ ਉਥੇ ਬਿਨਾਂ ਕੋਈ ਪੁਲਿਸ ਕਾਰਵਾਈ ਦੇ ਸਾਰੇ ਆਗੂਆਂ ਨੂੰ 2 ਘੰਟਿਆਂ ਤੋਂ ਬਾਅਦ ਰਿਹਾਅ ਵੀ ਕਰ ਦਿੱਤਾ ਗਿਆ।

Today Now News

RELATED ARTICLES
- Advertisment -

POPULAR POSTS