17.1 C
Chandigarh

TODAY NOW NEWS

Thursday, March 19, 2026
Homeਪੰਜਾਬਤਰਨਤਾਰਨਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਹੋਈ ਮੌਤ, ਤਰਨਤਾਰਨ ਦੇ ਪਿੰਡ ਭੈਲ ‘ਚ...

ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਹੋਈ ਮੌਤ, ਤਰਨਤਾਰਨ ਦੇ ਪਿੰਡ ਭੈਲ ‘ਚ ਛਾਇਆ ਸੋਗ

ਜ਼ਿਲ੍ਹਾ ਤਰਨਤਾਰਨ ਦੇ ਪਿੰਡ ਭੈਲ ਦੇ ਨੌਜਵਾਨ ਦੀ ਅਮਰੀਕਾ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਜੀਤ ਸਿੰਘ ਵਜੋਂ ਹੋਈ ਹੈ। ਮੌਤ ਦੀ ਖਬਰ ਮਿਲਦਿਆਂ ਹੀ ਘਰ ਵਿਚ ਸੋਗ ਦਾ ਮਾਹੌਲ ਹੈ। ਪਰਿਵਾਰ ਵੱਲੋਂ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਅਪੀਲ ਕੀਤੀ ਗਈ ਹੈ।

Today Now News

RELATED ARTICLES
- Advertisment -

POPULAR POSTS