17.1 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਅਕਾਲੀ ਦਲ ਨੇ ਸੁੱਚਾ ਸਿੰਘ ਛੋਟੇਪੁਰ ਨੂੰ ਬਟਾਲਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ ਨੇ ਸੁੱਚਾ ਸਿੰਘ ਛੋਟੇਪੁਰ ਨੂੰ ਬਟਾਲਾ ਤੋਂ ਉਮੀਦਵਾਰ ਐਲਾਨਿਆ

ਚੰਡੀਗੜ੍ਹ, 9 ਦਸੰਬਰ – ਅਕਾਲੀ ਦਲ ਨੇ ਸੁੱਚਾ ਸਿੰਘ ਛੋਟੇਪੁਰ ਨੂੰ ਬਟਾਲਾ ਤੋਂ ਉਮੀਦਵਾਰ ਐਲਾਨਿਆ ਹੈ | ਇਸ ਨਾਲ ਹੀ ਪਾਰਟੀ ਦਾ ਸੀਨੀਅਰ ਵਾਈਸ ਪ੍ਰਧਾਨ ਵੀ ਬਣਾਇਆ ਹੈ |ਸੁੱਚਾ ਸਿੰਘ ਛੋਟੇਪੁਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ‘ਚ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋ ਗਏ ਹਨ |

Today Now News

RELATED ARTICLES
- Advertisment -

POPULAR POSTS