16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਕੇਂਦਰੀ ਜੇਲ ਲੁਧਿਆਣਾ ‘ਚ ਕੈਦੀਆਂ ਲਈ ਵਿਸ਼ੇਸ਼ ਰੇਡੀਓ ਸਟੇਸ਼ਨ ‘ਰੇਡੀਓ ਉਜਾਲਾ ਪੰਜਾਬ‘...

ਕੇਂਦਰੀ ਜੇਲ ਲੁਧਿਆਣਾ ‘ਚ ਕੈਦੀਆਂ ਲਈ ਵਿਸ਼ੇਸ਼ ਰੇਡੀਓ ਸਟੇਸ਼ਨ ‘ਰੇਡੀਓ ਉਜਾਲਾ ਪੰਜਾਬ‘ ਦੀ ਸੁਰੂਆਤ

ਚੰਡੀਗੜ /ਲੁਧਿਆਣਾ, 23 ਦਸੰਬਰ (000) – ਕੈਦੀਆਂ ਲਈ ਇੱਕ ਵਿਸ਼ੇਸ਼ ਰੇਡੀਓ ਸਿਸਟਮ ਦੇ ਨਾਲ, ‘ਰੇਡੀਓ ਉਜਾਲਾ ਪੰਜਾਬ‘ ਦਾ ਉਦਘਾਟਨ ਅੱਜ ਸ੍ਰੀ ਪ੍ਰਵੀਨ ਕੁਮਾਰ ਸਿਨਹਾ, ਆਈ.ਪੀ.ਐਸ., ਏ.ਡੀ.ਜੀ.ਪੀ. ਜੇਲ, ਪੰਜਾਬ ਵੱਲੋਂ ਕੇਂਦਰੀ ਜੇਲ, ਲੁਧਿਆਣਾ ਵਿਖੇ ਕੀਤਾ ਗਿਆ। ਆਉਣ ਵਾਲੇ ਦਿਨਾਂ ਵਿੱਚ ਇਸ ਪਹਿਲ ਨੂੰ ਛੇ ਹੋਰ ਜੇਲਾਂ ਵਿੱਚ ਵੀ ਅਜਿਹੇ ਸਟੇਸ਼ਟ ਸਥਾਪਤ ਕੀਤੇ ਜਾਣਗੇ। ਇਸ ਮੌਕੇ ਬਲਕਾਰ ਸਿੰਘ, ਸੁਪਰਡੈਂਟ, ਕੇਂਦਰੀ ਜੇਲ, ਲੁਧਿਆਣਾ ਵੀ ਹਾਜ਼ਰ ਸਨ।

ਜੇਲਾਂ ਵਿੱਚ ਰੇਡੀਓ ਸਿਸਟਮ ਇੰਡੀਆ ਵਿਜ਼ਨ ਫਾਊਂਡੇਸ਼ਨ ਦੇ ਸਹਿਯੋਗ ਨਾਲ ਸਥਾਪਤ ਕੀਤਾ ਜਾ ਰਿਹਾ ਹੈ, ਜੋ ਜੇਲਾਂ ਵਿੱਚ ਵੱਖ-ਵੱਖ ਸੁਧਾਰ ਪ੍ਰੋਜੈਕਟਾਂ ਨੂੰ ਚਲਾਉਣ ਵਿੱਚ ਮੋਹਰੀ ਹੈ। ਪ੍ਰੇਰਣਾ, ਸਿਮਰਨ ਅਤੇ ਸੁਧਾਰ ਦੇ ਇੱਕ ਸਰੋਤ ਵਜੋਂ, ਜੇਲ ਰੇਡੀਓ ਬਹੁਤ ਸਾਰੇ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਤੱਤਪਰ ਹੈ, ਜੋ ਮੌਕੇ ਜਾਂ ਕਿਸਮਤ ਨਾਲ, ਜੇਲਾਂ ਵਿੱਚ ਸਥਾਪਤ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਰੇਡੀਓ ਜੇਲ ਦਾ ਅੰਦਰੂਨੀ ਸਿਸਟਮ ਹੋਵੇਗਾ ਜਿਸ ਨੂੰ ਜੇਲ ਦੇ ਕੈਦੀ ਹੀ ਚਲਾਉਣਗੇ। ਸਾਰੀਆਂ ਸੱਤ ਜੇਲਾਂ ਦੇ ਕੈਦੀ ਜੋ ਰੇਡੀਓ ਜੌਕੀ ਵਜੋਂ ਕੰਮ ਕਰਨਗੇ, ਨੂੰ ਇੰਡੀਆ ਵਿਜ਼ਨ ਫਾਊਂਡੇਸ਼ਨ ਦੁਆਰਾ ਆਯੋਜਿਤ ਤਿੰਨ ਦਿਨਾਂ ਦੀ ਸਿਖਲਾਈ ਦਿੱਤੀ ਗਈ ਹੈ।

ਏ.ਡੀ.ਜੀ.ਪੀ. ਜੇਲ ਨੇ ਕਿਹਾ ਕਿ ‘ਇਸ ਦਾ ਮੁੱਖ ਮੰਤਵ ਸਮਾਜ ਵਿਰੋਧੀ ਤੱਤਾਂ ਦਾ ਪੁਨਰਵਾਸ ਅਤੇ ਸੁਧਾਰ ਕਰਨਾ ਹੈ। ਕੈਦੀ

Today Now News

RELATED ARTICLES
- Advertisment -

POPULAR POSTS