17.1 C
Chandigarh

TODAY NOW NEWS

Thursday, March 19, 2026
Homeਖੁਸ਼ੀਆਂ ਗ਼ਮੀਆਂਜਨਮ ਦਿਨਗੁਰਦਾਸ ਮਾਨ Happy Birthday

ਗੁਰਦਾਸ ਮਾਨ Happy Birthday

ਗੁਰਦਾਸ ਮਾਨ (ਜਨਮ 4 ਜਨਵਰੀ 1957) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹਨ।[1][2] 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ[1] ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।

Today Now News

RELATED ARTICLES
- Advertisment -

POPULAR POSTS