17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਅਣਗਹਿਲੀਆਂ ਦੀ ਜਾਂਚ ਲਈ...

ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਅਣਗਹਿਲੀਆਂ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਦਾ ਗਠਨ

ਚੰਡੀਗੜ੍ਹ, 6 ਜਨਵਰੀ: ਬੀਤੇ ਦਿਨ ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸਾਹਮਣੇ ਆਈਆਂ ਅਣਗਹਿਲੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੰਜਾਬ ਸਰਕਾਰ ਨੇ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।

ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਮੇਟੀ ਵਿੱਚ ਜਸਟਿਸ (ਸੇਵਾ-ਮੁਕਤ) ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਅਨੁਰਾਗ ਵਰਮਾ ਸ਼ਾਮਲ ਹੋਣਗੇ। ਬੁਲਾਰੇ ਨੇ ਅੱਗੇ ਕਿਹਾ ਕਿ ਇਹ ਕਮੇਟੀ ਤਿੰਨ ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ।

Today Now News

RELATED ARTICLES
- Advertisment -

POPULAR POSTS