17.4 C
Chandigarh

TODAY NOW NEWS

Friday, March 20, 2026
HomeBREAKING NEWSBreaking: ਕਾਂਗਰਸ ਨੂੰ ਵੱਡਾ ਝਟਕਾ; ਸਾਬਕਾ ਮੰਤਰੀ ਜੋਗਿੰਦਰ ਮਾਨ ਆਮ ਆਦਮੀ ਪਾਰਟੀ...

Breaking: ਕਾਂਗਰਸ ਨੂੰ ਵੱਡਾ ਝਟਕਾ; ਸਾਬਕਾ ਮੰਤਰੀ ਜੋਗਿੰਦਰ ਮਾਨ ਆਮ ਆਦਮੀ ਪਾਰਟੀ ‘ਚ ਸ਼ਾਮਲ

ਫਗਵਾੜਾ :

ਬੀਤੇ ਦਿਨ ਕਾਂਗਰਸ ਦੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀ ਦੀ ਚੇਅਰਮੈਨੀ ਛੱਡ ਫਗਵਾੜਾ ਤੋਂ ਤਿੰਨ ਵਾਰ ਵਿਧਾਇਕ ਰਹੇ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਜੋਗਿੰਦਰ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਜੁਆਇਨ ਕਰ ਲਈ ਹੈ।

ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪਾਰਟੀ ਦਾ ਸਿਰੋਪਾ ਪਾ ਕੇ ਜੋਗਿੰਦਰ ਸਿੰਘ ਮਾਨ ਅਤੇ ਹਰਜੀ ਮਾਨ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ।

Today Now News

RELATED ARTICLES
- Advertisment -

POPULAR POSTS