17.1 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਬਿਹਾਰ : ਜ਼ਹਿਰੀਲੀ ਸ਼ਰਾਬ ਪੀਣ ਕਾਰਨ ਘੱਟੋ-ਘੱਟ 5 ਲੋਕਾਂ ਦੀ ਮੌਤ

ਬਿਹਾਰ : ਜ਼ਹਿਰੀਲੀ ਸ਼ਰਾਬ ਪੀਣ ਕਾਰਨ ਘੱਟੋ-ਘੱਟ 5 ਲੋਕਾਂ ਦੀ ਮੌਤ

ਪਟਨਾ, 15 ਜਨਵਰੀ – ਬਿਹਾਰ ਦੇ ਨਾਲੰਦਾ ‘ਚ ਕਥਿਤ ਤੌਰ ‘ਤੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਇਹ ਦਾਅਵਾ ਕੀਤਾ ਹੈ ਕਿ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤਾਂ ਹੋਈਆਂ ਹਨ |

Today Now News

RELATED ARTICLES
- Advertisment -

POPULAR POSTS