17.4 C
Chandigarh

TODAY NOW NEWS

Friday, March 20, 2026
HomeBREAKING NEWSਵੱਡੀ ਖਬਰ: ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਇਸ ਹਲਕੇ ਤੋਂ ਲੜਨਗੇ ਚੋਣ,...

ਵੱਡੀ ਖਬਰ: ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਇਸ ਹਲਕੇ ਤੋਂ ਲੜਨਗੇ ਚੋਣ, ਪੜ੍ਹੋ ਪੂਰੀ ਖਬਰ

ਚੰਡੀਗੜ੍ਹ

ਬੀਤੇ ਕੱਲ੍ਹ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ 34 ਉਮੀਦਵਾਰ ਦੀ ਪਹਿਲੀ ਲਿਸਟ ਜਾਰੀ ਕੀਤੀ ਗਈ।

ਦੇਰ ਰਾਤ ਭਾਜਪਾ ਨੇ ਸੂਬੇ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਵੀ ਮੈਦਾਨ ਵਿੱਚ ਉਤਾਰ ਦਿੱਤਾ।

ਭਾਜਪਾ ਵਲੋਂ ਜਾਰੀ ਕੀਤੀ ਗਈ ਲਿਸਟ ਦੇ ਮੁਤਾਬਿਕ ਅਸ਼ਵਨੀ ਸ਼ਰਮਾ ਪਠਾਨਕੋਟ ਤੋਂ ਵਿਧਾਨ ਸਭਾ ਚੋਣ ਲੜਨਗੇ।

ਦੱਸ ਦਈਏ ਕਿ, ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਚੋਣਾਂ ਲਈ ਆਪਨੇ 117 ਉਮੀਦਵਾਰ ਐਲਾਨ ਦਿੱਤੇ ਹਨ।

Today Now News

RELATED ARTICLES
- Advertisment -

POPULAR POSTS