17.1 C
Chandigarh

TODAY NOW NEWS

Friday, March 20, 2026
HomeBREAKING NEWSਵੱਡੀ ਖ਼ਬਰ: ਸੁਖਬੀਰ ਬਾਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ, ਜਾਣੋ ਕੌਣ?

ਵੱਡੀ ਖ਼ਬਰ: ਸੁਖਬੀਰ ਬਾਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ, ਜਾਣੋ ਕੌਣ?

ਚੰਡੀਗੜ੍ਹ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਇੱਕ ਹੋਰ ਉਮੀਦਵਾਰ ਐਲਾਨਿਆ ਹੈ।

ਜਾਣਕਾਰੀ ਦਿੰਦਿਆਂ ਹੋਇਆ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ, ਬਲਜੀਤ ਸਿੰਘ ਜਲਾਲਉਸਮਾ ਨੂੰ ਬਾਬਾ ਬਕਾਲਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ ਹੈ।

ਇਸ ਤੋਂ ਇਲਾਵਾ ਅਕਾਲੀ ਦਲ ਵੱਲੋਂ ਐਲਾਨੇ ਗਏ ਉਮੀਦਵਾਰਾਂ ਦੀ ਗਿਣਤੀ 95 ਹੋ ਗਈ ਹੈ।

ਦੱਸਣਾ ਬਣਦਾ ਹੈ ਕਿ, ਬਸਪਾ 20 ਸੀਟਾਂ ਅਤੇ ਅਕਾਲੀ ਦਲ 97 ਸੀਟਾਂ ਤੇ ਚੋਣ ਲੜ ਰਹੀ ਹੈ। ਦੋ ਹੋਰ ਸੀਟਾਂ ਅਕਾਲੀ ਦਲ ਦੀਆਂ ਐਲਾਨਣੀਆਂ ਬਾਕੀ ਹਨ।

Today Now News

RELATED ARTICLES
- Advertisment -

POPULAR POSTS