17.4 C
Chandigarh

TODAY NOW NEWS

Friday, March 20, 2026
HomeBREAKING NEWSਸ਼੍ਰੀ ਕਾਲੀ ਮਾਤਾ ਮੰਦਰ 'ਚ ਨੌਜਵਾਨ ਨੇ ਮਾਤਾ ਦੇ ਆਸਣ ਦੀ ਕੀਤੀ...

ਸ਼੍ਰੀ ਕਾਲੀ ਮਾਤਾ ਮੰਦਰ ‘ਚ ਨੌਜਵਾਨ ਨੇ ਮਾਤਾ ਦੇ ਆਸਣ ਦੀ ਕੀਤੀ ਬੇਅਦਬੀ

ਪਟਿਆਲਾ (Raj Rani) ਥਾਣਾ ਕੋਤਵਾਲੀ ਅਧੀਨ ਪੈਂਦੇ ਸ਼੍ਰੀ ਕਾਲੀ ਮਾਤਾ ਮੰਦਰ ਚ ਇਕ ਨੌਜਵਾਨ ਨੇ ਮਾਤਾ ਦੇ ਆਸਣ ਦੀ ਬੇਅਦਬੀ ਕੀਤੀ। ਘਟਨਾ ਤੋਂ ਬਾਅਦ ਮੰਦਰ ਦੇ ਸੁਰੱਖਿਆ ਮੁਲਾਜ਼ਮਾਂ ਨੇ ਤੁਰੰਤ ਨੌਜਵਾਨਾਂ ਨੂੰ ਕਾਬੂ ਕਰ ਲਿਆ। ਮੰਦਰ 'ਚ ਨਤਮਸਤਕ ਹੁੰਦੇ ਹੋਏ ਅਚਾਨਕ ਨੌਜਵਾਨ ਆਸਣ 'ਤੇ ਚੜ੍ਹਿਆ ਅਤੇ ਮੂਰਤੀ ਨੂੰ ਛੂਹ ਲਿਆ। ਨੌਜਵਾਨ ਦੀ ਉਮਰ ਕਰੀਬ 22 ਸਾਲ ਹੈ, ਜਿਸ ਨੂੰ ਥਾਣਾ ਕੋਤਵਾਲੀ ਦੀ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ। ਐਸਐਚਓ ਇੰਸਪੈਕਟਰ ਬਿਕਰਮ ਬਰਾੜ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਨੌਜਵਾਨ ਉਨ੍ਹਾਂ ਦੀ ਹਿਰਾਸਤਚ ਹੈ। ਘਟਨਾ ਤੋਂ ਬਾਅਦ ਹਿੰਦੂ ਸੰਗਠਨ ਨੇ ਮੰਦਿਰ ਦੇ ਬਾਹਰ ਧਰਨਾ ਦੇ ਕੇ ਮੰਗ ਕੀਤੀ ਕਿ ਮੁਲਜ਼ਮਾਂ ਖਿਲਾਫ ਤੁਰੰਤ ਮਾਮਲਾ ਦਰਜ ਕਰਕੇ ਘਟਨਾ ‘ਚ ਸ਼ਾਮਲ ਵਿਅਕਤੀਆਂ ਨੂੰ ਕਾਬੂ ਕਰਨ ਦੀ ਮੰਗ ਕੀਤੀ।

Today Now News

RELATED ARTICLES
- Advertisment -

POPULAR POSTS