17.1 C
Chandigarh

TODAY NOW NEWS

Thursday, March 19, 2026
HomeBREAKING NEWSਮਹਾਰਾਸ਼ਟਰ: ਪੁਲ ਤੋਂ ਕਾਰ ਡਿੱਗਣ ਕਾਰਨ ਭਾਜਪਾ ਵਿਧਾਇਕ ਦੇ ਪੁੱਤਰ ਸਮੇਤ 7...

ਮਹਾਰਾਸ਼ਟਰ: ਪੁਲ ਤੋਂ ਕਾਰ ਡਿੱਗਣ ਕਾਰਨ ਭਾਜਪਾ ਵਿਧਾਇਕ ਦੇ ਪੁੱਤਰ ਸਮੇਤ 7 ਵਿਦਿਆਰਥੀਆਂ ਦੀ ਮੌਤ

ਮਹਾਰਾਸ਼ਟਰ, 25 ਜਨਵਰੀ – ਬੀਤੀ ਰਾਤ 11.30 ਵਜੇ ਦੇ ਕਰੀਬ ਸੇਲਸੁਰਾ ਨੇੜੇ ਪੁਲ ਤੋਂ ਕਾਰ ਡਿੱਗਣ ਕਾਰਨ ਭਾਜਪਾ ਵਿਧਾਇਕ ਵਿਜੇ ਰਿਹਾਂਗਦਾਲੇ ਦੇ ਪੁੱਤਰ ਅਵਿਸ਼ਕਾਰ ਰਿਹਾਂਗਦਾਲੇ ਸਮੇਤ 7 ਵਿਦਿਆਰਥੀਆਂ ਦੀ ਮੌਤ ਹੋ ਗਈ। ਉਹ ਵਰਧਾ ਜਾ ਰਹੇ ਸਨ। ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ ਵਿਚੋਂ ਮ੍ਰਿਤਕਾਂ ਲਈ 2-2 ਲੱਖ ਰੁਪਏ ਅਤੇ ਜ਼ਖਮੀਆਂ ਲਈ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ।

Today Now News

RELATED ARTICLES
- Advertisment -

POPULAR POSTS