17.1 C
Chandigarh

TODAY NOW NEWS

Friday, March 20, 2026
HomeBREAKING NEWSਪਟਿਆਲਾ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨਿੰਦਣਯੋਗ - ਨਵਜੋਤ ਸਿੱਧੂ

ਪਟਿਆਲਾ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨਿੰਦਣਯੋਗ – ਨਵਜੋਤ ਸਿੱਧੂ

ਚੰਡੀਗੜ੍ਹ, 25 ਜਨਵਰੀ – ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਉਹ ਮੈਨੀਫੈਸਟੋ ‘ਤੇ ਚਰਚਾ ਲਈ ਜਲੰਧਰ ਵਿਖੇ ਪ੍ਰਤਾਪ ਬਾਜਵਾ, ਜੈਵੀਰ ਸ਼ੇਰਗਿੱਲ ਅਤੇ ਹੋਰਾਂ ਨੂੰ ਮਿਲਣਗੇ ਅਤੇ ਪੰਜਾਬ ਮਾਡਲ ਬਾਰੇ ਚਰਚਾ ਕੀਤੀ ਜਾਵੇਗੀ | ਆਪਣੇ ਦੂਜੇ ਟਵੀਟ ਵਿਚ ਉਨ੍ਹਾਂ ਨੇ ਪਟਿਆਲਾ ਵਿਖੇ ਮਾਤਾ ਕਾਲੀ ਦੇਵੀ ਮੰਦਰ ਵਿਚ ਵਾਪਰੀ ਬੇਅਦਬੀ ਦੀ ਘਟਨਾ ਨੂੰ ਨਿੰਦਣਯੋਗ ਦੱਸਿਆ ਅਤੇ ਕਿਹਾ ਕਿ ਫੁੱਟ ਪਾਊ ਤਾਕਤਾਂ ਪੰਜਾਬੀਅਤ ਦੇ ਸਮਾਜਿਕ-ਆਰਥਿਕ ਤਾਣੇ-ਬਾਣੇ ਨੂੰ ਕਦੇ ਵੀ ਵਿਗਾੜ ਨਹੀਂ ਸਕਦੀਆਂ |

Today Now News

RELATED ARTICLES
- Advertisment -

POPULAR POSTS