17.4 C
Chandigarh

TODAY NOW NEWS

Friday, March 20, 2026
HomeBREAKING NEWSਵੱਡੀ ਖ਼ਬਰ: ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

ਵੱਡੀ ਖ਼ਬਰ: ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

ਚੰਡੀਗੜ੍ਹ

ਸੁਪਰੀਮ ਕੋਰਟ ਨੇ ਅੱਜ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਦਿੰਦੇ ਹੋਏ ਸੋਮਵਾਰ (31 ਜਨਵਰੀ 2022) ਤੱਕ ਗ੍ਰਿਫਤਾਰੀ ਤੇ ਰੋਕ ਲਗਾ ਦਿੱਤੀ ਗਈ ਹੈ।

ਇਸ ਦੌਰਾਨ ਬਿਕਰਮ ਮਜੀਠੀਆ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਸੋਮਵਾਰ ਤੋਂ ਸੁਪਰੀਮ ਕੋਰਟ ਵਿੱਚ ਮੁੜ ਸੁਣਵਾਈ ਹੋਵੇਗੀ।

Today Now News

RELATED ARTICLES
- Advertisment -

POPULAR POSTS