
ਮੁਹਾਲੀ : ਮੁਹਾਲੀ ਦੀ ਜ਼ਿਲ੍ਹਾ ਅਦਾਲਤ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਮਨਜ਼ੂਰੀ ਮਿਲ ਗਈ ਹੈ .ਸੁਖਪਾਲ ਸਿੰਘ ਖਹਿਰਾ 31 ਤਰੀਕ ਨੂੰ ਕਾਂਗਰਸ ਵੱਲੋਂ ਭੁਲੱਥ ਹਲਕੇ ਤੋਂ ਆਪਣੀ ਨਾਮਜ਼ਦਗੀ ਦਾਖ਼ਲ ਕਰਨਗੇ ਅਤੇ ਇਹ ਵੀ ਦੱਸ ਦਈਏ ਕਿ ਜੇਕਰ 31 ਤਾਰੀਖ ਨੂੰ ਸਮਾਂ ਲਗਦਾ ਦੇਖਿਆ ਤਾਂ ਇਕ ਤਾਰੀਖ ਨੂੰ ਉਹ ਆਪਣੀ ਨਾਮਜ਼ਦਗੀ ਦਾਖ਼ਲ ਕਰਨਗੇ .ਅੱਜ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਨੂੰ ਲੈ ਕੇ ਵੀ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਿੱਚ ਸੁਣਵਾਈ ਹੋਣੀ ਹੈ । ਤੁਸੀਂ ਆਗਿਆ ਦੱਸਣਯੋਗ ਹੈ ਕਿ ਸੁਖਪਾਲ ਖਹਿਰਾ ਜੇ ਵਿਰੁੱਧ ਈਡੀ ਵੱਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ ਇਸ ਵਕਤ ਉਹ ਪਟਿਆਲਾ ਜੇਲ੍ਹ ਵਿੱਚ ਜੁਡੀਸ਼ੀਅਲ ਕਸਟਡੀ ਵਿਚ ਹਨ ।



