17.1 C
Chandigarh

TODAY NOW NEWS

Friday, March 20, 2026
HomeBREAKING NEWSਸਾਡੀ ਸਰਕਾਰ ਆਉਣ 'ਤੇ ਗੈਰ-ਕਾਨੂੰਨੀ ਸ਼ਰਾਬ ਨੂੰ ਨੱਥ ਪਾਈ ਜਾਵੇਗੀ: ਸੁਖਦੇਵ ਸਿੰਘ...

ਸਾਡੀ ਸਰਕਾਰ ਆਉਣ ‘ਤੇ ਗੈਰ-ਕਾਨੂੰਨੀ ਸ਼ਰਾਬ ਨੂੰ ਨੱਥ ਪਾਈ ਜਾਵੇਗੀ: ਸੁਖਦੇਵ ਸਿੰਘ ਢੀਂਡਸਾ

ਚੰਡੀਗੜ੍ਹ, 4 ਫਰਵਰੀ : ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਸਰਗਰਮ ਹੋ ਗਈਆਂ ਹਨ। ਇਸੇ ਦਰਮਿਆਨ ਸੁਖਦੇਵ ਸਿੰਘ ਢੀਂਡਸਾ ਵਲੋਂ ਅੱਜ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਸਭ ਤੋਂ ਵੱਡਾ ਮਾਫ਼ੀਆ ਰਾਜ ਹੈ। ਪੰਜਾਬ ‘ਚ ਮਾਫ਼ੀਆ ਰਾਜ ਦਾ ਬੋਲਬਾਲਾ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਆਉਣ ‘ਤੇ ਗੈਰ-ਕਾਨੂੰਨੀ ਸ਼ਰਾਬ ਨੂੰ ਨੱਥ ਪਾਈ ਜਾਵੇਗੀ ਤੇ ਭ੍ਰਿਸ਼ਟਾਚਾਰ ਨੂੰ ਜੜੋ ਖ਼ਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਚੋਣਾਂ ਤੋਂ ਪਹਿਲਾਂ ਸਾਰੇ ਉਮੀਦਵਾਰਾਂ ਦਾ ਡੋਪ ਟੈਸਟ ਕੀਤਾ ਜਾਵੇਗਾ। ਇਸ ਦੌਰਾਨ ਅਸ਼ਵਨੀ ਸ਼ਰਮਾ ਵਲੋਂ ਵੀ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਮੈਨੀਫੈਸਟੋ ਇਕ ਕਾਗਜ਼ ਦਾ ਟੁਕੜਾ ਨਹੀਂ ਇਕ-ਇਕ ਵਾਅਦਾ ਪੂਰਾ ਕੀਤਾ ਜਾਵੇਗਾ।

Today Now News

RELATED ARTICLES
- Advertisment -

POPULAR POSTS