16 C
Chandigarh

TODAY NOW NEWS

Friday, March 20, 2026
HomeBREAKING NEWSਭੁਪਿੰਦਰ ਹਨੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਬੋਲੇ ਮੁੱਖ ਮੰਤਰੀ ਚੰਨੀ, ਕਿਹਾ 'ਸਾਨੂੰ...

ਭੁਪਿੰਦਰ ਹਨੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਬੋਲੇ ਮੁੱਖ ਮੰਤਰੀ ਚੰਨੀ, ਕਿਹਾ ‘ਸਾਨੂੰ ਕਾਨੂੰਨ ਦੇ ਕੰਮ ‘ਤੇ ਕੋਈ ਇਤਰਾਜ਼ ਨਹੀਂ ਹੈ’

ਭਦੌੜ : ਭੁਪਿੰਦਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਦੌੜ ਵਿਖੇ ਰੈਲੀ ਦੌਰਾਨ ਕਿਹਾ ਕਿ ਈ.ਡੀ. ਵਲੋਂ ਆਪਣੇ ਭਤੀਜੇ ਭੁਪਿੰਦਰ ਸਿੰਘ ਹਨੀ ਦੀ ਗ੍ਰਿਫ਼ਤਾਰੀ ‘ਤੇ ਸਾਨੂੰ ਕਾਨੂੰਨ ਦੇ ਕੰਮ ਕਰਨ ‘ਤੇ ਕੋਈ ਇਤਰਾਜ਼ ਨਹੀਂ ਹੈ।

Today Now News

RELATED ARTICLES
- Advertisment -

POPULAR POSTS