17.4 C
Chandigarh

TODAY NOW NEWS

Friday, March 20, 2026
HomeBREAKING NEWSਅਦਾਕਾਰਾ ਮਾਹੀ ਗਿੱਲ, ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਤੇ ਕੁਝ ਹੋਰ ਭਾਜਪਾ 'ਚ...

ਅਦਾਕਾਰਾ ਮਾਹੀ ਗਿੱਲ, ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਤੇ ਕੁਝ ਹੋਰ ਭਾਜਪਾ ‘ਚ ਹੋਣਗੇ ਸ਼ਾਮਲ

ਚੰਡੀਗੜ੍ਹ : ਹਿੰਦੀ ਅਤੇ ਪੰਜਾਬੀ ਸਿਨੇਮਾ ਦੇ ਮਸ਼ਹੂਰ ਕਲਾਕਾਰ ਅੱਜ ਪੰਜਾਬ ਭਾਜਪਾ ਵਿੱਚ ਸ਼ਾਮਲ ਹੋਣਗੇ। ਜਿਸ ਵਿੱਚ ਅਦਾਕਾਰਾ ਮਾਹੀ ਗਿੱਲ(Actress Mahi Gill), ਪੰਜਾਬੀ ਅਦਾਕਾਰ ਹੌਬੀ ਧਾਲੀਵਾਲ (Punjabi actor Hobby Dhaliwal )ਸਮੇਤ ਕੁੱਝ ਹੋਰ ਭਾਰਤੀ ਜਨਤਾ ਪਾਰਟੀ ( BJP) ਵਿੱਚ ਸ਼ਾਮਲ ਹੋਣਗੇ। ਭਾਜਪਾ ਦੇ ਚੋਣ ਇੰਚਾਰਜ ਅਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ(Union Minister Gajendra Shekhawat), ਪੰਜਾਬ ਇੰਚਾਰਜ ਦੁਸ਼ਯੰਤ ਗੌਤਮ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਮੌਜੂਦ ਰਹਿਣਗੇ। ਸਵੇਰੇ 11:30 ਵਜੇ ਪਾਰਟੀ ਦਫ਼ਤਰ ਵਿੱਚ ਪ੍ਰੋਗਰਾਮ ਹੋਵੇਗਾ

Today Now News

RELATED ARTICLES
- Advertisment -

POPULAR POSTS