16.8 C
Chandigarh

TODAY NOW NEWS

Friday, March 20, 2026
HomeBREAKING NEWSBig Breaking: ਸਿਮਰਜੀਤ ਬੈੰਸ ਨੂੰ ਪੁਲਿਸ ਨੇ ਕੀਤਾ ਰਿਹਾਅ

\Big Breaking: ਸਿਮਰਜੀਤ ਬੈੰਸ ਨੂੰ ਪੁਲਿਸ ਨੇ ਕੀਤਾ ਰਿਹਾਅ

ਚੰਡੀਗੜ੍ਹ

ਇਸ ਵੇਲੇ ਦੀ ਵੱਡੀ ਖ਼ਬਰ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਬੈਂਸ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ।

ਬੀਤੇ ਕੱਲ੍ਹ 307 ਧਾਰਾ ਦੇ ਤਹਿਤ ਗ੍ਰਿਫਤਾਰ ਕੀਤੇ ਗਏ ਸਿਮਰਜੀਤ ਬੈਂਸ ਨੂੰ ਪੁਲੀਸ ਦੇ ਵੱਲੋਂ ਰਿਹਾਅ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ ਤਿੰਨ ਦਿਨ ਪਹਿਲੋਂ ਕਾਂਗਰਸੀਆਂ ਅਤੇ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਵਿਚਾਲੇ ਭਿਆਨਕ ਝੜਪ ਹੋ ਗਈ ਸੀ, ਇਸ ਦੌਰਾਨ ਗੋਲੀ ਚੱਲਣ ਦੀ ਵੀ ਖਬਰ ਪ੍ਰਾਪਤ ਹੋਈ ਸੀ।

ਇਸੇ ਨੂੰ ਲੈ ਕੇ ਪੁਲੀਸ ਦੇ ਵੱਲੋਂ ਇਕ ਮੁਕੱਦਮਾ ਦਰਜ ਕੀਤਾ ਗਿਆ, ਜਿਸ ਦੇ ਵਿਚ ਸਿਮਰਜੀਤ ਬੈਂਸ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ।

ਇਸੇ ਦੇ ਤਹਿਤ ਕੱਲ੍ਹ ਸਿਮਰਜੀਤ ਬੈਂਸ ਨੂੰ ਪੁਲੀਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ। ਹੁਣ ਖਬਰ ਇਹ ਸਾਹਮਣੇ ਆਈ ਹੈ ਕਿ ਸਿਮਰਜੀਤ ਬੈਂਸ ਦੀ ਰਿਹਾਈ ਹੋ ਚੁੱਕੀ ਹੈ।

Today Now News

RELATED ARTICLES
- Advertisment -

POPULAR POSTS