17.1 C
Chandigarh

TODAY NOW NEWS

Friday, March 20, 2026
HomeBREAKING NEWSBig News: ਪ੍ਰਧਾਨ ਮੰਤਰੀ ਮੋਦੀ 14 ਫਰਵਰੀ ਨੂੰ ਆਉਣਗੇ ਪੰਜਾਬ, ਸੁਰੱਖਿਆ ਪ੍ਰਬੰਧ...

Big News: ਪ੍ਰਧਾਨ ਮੰਤਰੀ ਮੋਦੀ 14 ਫਰਵਰੀ ਨੂੰ ਆਉਣਗੇ ਪੰਜਾਬ, ਸੁਰੱਖਿਆ ਪ੍ਰਬੰਧ ਮੁਕੰਮਲ

ਚੰਡੀਗੜ੍ਹ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੀ ਰੈਲੀ ਵਿਚ ਸਰੀਰਕ ਤੌਰ ‘ਤੇ ਪੁੱਜ ਰਹੇ ਹਨ।

ਇਹ ਜਾਣਕਾਰੀ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਲੋਕਾਂ ਅਤੇ ਭਾਜਪਾ ਵਰਕਰਾਂ ਨਾਲ ਰੁ-ਬ-ਰੁ ਹੋਣ ਲਈ 14 ਫਰਵਰੀ ਨੂੰ ਜਲੰਧਰ ਪੁੱਜ ਰਹੇ ਹਨ।

ਜਿੱਥੇ ਉਹ ਬਾਅਦ ਦੁਪਹਿਰ 2 ਵਜੇ ਚੋਣ ਰੈਲੀ ਨੂੰ ਸੰਬੋਧਨ ਕਰਨਗੇ

Today Now News

RELATED ARTICLES
- Advertisment -

POPULAR POSTS