17.1 C
Chandigarh

TODAY NOW NEWS

Thursday, March 19, 2026
HomeBREAKING NEWSCBSE ਬੋਰਡ ਵੱਲੋਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦਾ ਕੀਤਾ ਐਲਾਨ

CBSE ਬੋਰਡ ਵੱਲੋਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦਾ ਕੀਤਾ ਐਲਾਨ

ਨਵੀਂ ਦਿੱਲੀ-

ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਬੋਰਡ (CBSE) ਨੇ 10ਵੀਂ-12ਵੀਂ ਦੇ ਲਈ ਟਰਮ ਪ੍ਰੀਖਿਆਵਾਂ ਦਾ ਐਲਾਨ ਕਰ ਦਿੱਤਾ ਹੈ। CBSE ਕਲਾਸ 10ਵੀਂ ਅਤੇ 12ਵੀਂ ਦੇ ਲਈ ਦੂਜੇ ਸੈਸ਼ਨ (ਸੈਕੰਡ ਟਰਮ) ਦੀ ਬੋਰਡ ਪ੍ਰੀਖਿਆਵਾਂ 26 ਅਪ੍ਰੈਲ ਤੋਂ ਆਫਲਾਈਨ ਮਾਧਿਅਮ ਰਾਹੀ ਆਯੋਜਿਤ ਕਰੇਗਾ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।ਸੀ. ਬੀ. ਐੱਸ. ਈ. ਦੇ ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਨੇ ਕਿਹਾ ਹੈ ਕਿ ਬੋਰਡ ਨੇ ਵੱਖ-ਵੱਖ ਹਿੱਸੇਦਾਰ ਦੇ ਨਾਲ ਚਰਚਾ ਤੋਂ ਬਾਅਦ ਅਤੇ ਦੇਸ਼ ਵਿਚ ਕੋਵਿਡ-19 ਦੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਦੂਜੇ ਸੈਸ਼ਨ ਦੀ ਬੋਰਡ ਪ੍ਰੀਖਿਆ ਕੇਵਲ ਆਫਲਾਈਨ ਮਾਧਿਅਮ ਰਾਹੀ ਆਯੋਜਿਤ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਥਿਊਰੀ 26 ਅਪ੍ਰੈਲ 2022 ਤੋਂ ਸ਼ੁਰੂ ਹੋਵੇਗੀ। ਕਲਾਸ 10ਵੀਂ ਅਤੇ 12ਵੀਂ ਦੀ ਡੇਟਸ਼ੀਟ ਜਲਦ ਹੀ ਜਾਰੀ ਕੀਤੀ ਜਾਵੇਗੀ।

Today Now News

RELATED ARTICLES
- Advertisment -

POPULAR POSTS