16 C
Chandigarh

TODAY NOW NEWS

Friday, March 20, 2026
HomeBREAKING NEWSBig News- ਪ੍ਰਿਅੰਕਾ ਗਾਂਧੀ ਨੇ ਪੰਜਾਬ ਦੀਆਂ ਔਰਤਾਂ ਲਈ ਕੀਤੇ ਵੱਡੇ ਐਲਾਨ

Big News- ਪ੍ਰਿਅੰਕਾ ਗਾਂਧੀ ਨੇ ਪੰਜਾਬ ਦੀਆਂ ਔਰਤਾਂ ਲਈ ਕੀਤੇ ਵੱਡੇ ਐਲਾਨ

ਚੰਡੀਗੜ੍ਹ:

ਕਾਂਗਰਸ (Congress) ਆਗੂ ਪ੍ਰਿਯੰਕਾ ਗਾਂਧੀ (Priyanka Gandhi) ਵੱਲੋਂ ਐਤਵਾਰ ਆਪਣੀ ਪੰਜਾਬ ਫੇਰੀ ਦੌਰਾਨ ਜਿਥੇ ਵਿਰੋਧੀਆਂ ‘ਤੇ ਤੰਜ ਕੱਸੇ ਅਤੇ ਕਾਂਗਰਸ ਲਈ ਚੋਣ ਪ੍ਰਚਾਰ ਕੀਤਾਉਥੇ ਹੀ ਔਰਤਾਂ ਦੇ ਸ਼ਸ਼ਕਤੀਕਰਨ ਲਈ 1100 ਰੁਪਏ ਮਹੀਨਾ ਅਤੇ 8 ਸਿਲੰਡਰ ਦੇਣ ਦਾ ਐਲਾਨ ਵੀ ਕੀਤਾ।

ਦੱਸ ਦੇਈਏ ਕਿ ਪ੍ਰਿਯੰਕਾ ਗਾਂਧੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਲਈ ਪ੍ਰਚਾਰ ਕਰਨ ਆਏ ਹਨ।ਪੰਜਾਬ ਕਾਂਗਰਸ ਵੱਲੋਂ ਟਵੀਟ ਜਾਰੀ ਕਰਕੇ ਪ੍ਰਿਯੰਕਾ ਗਾਂਧੀ ਵੱਲੋਂ ਕੀਤੇ ਐਲਾਨ ਬਾਰੇ ਜਾਣਕਾਰੀ ਦਿੱਤੀ ਗਈ, ਜਿਸ ਵਿੱਚ ਦੱਸਿਆ ਗਿਆ ਕਿ ਔਰਤਾਂ ਦੇ ਸ਼ਸਕਤੀਕਰਨ ਲਈ ਉਨ੍ਹਾਂ ਨੇ 1100 ਰੁਪਏ ਮਹੀਨਾ ਅਤੇ ਸਾਲ ਵਿੱਚ 8 ਰਸੋਈ ਗੈਸ ਸਿਲੰਡਰ ਮੁਫ਼ਤ ਦੇਣ ਦਾ ਐਲਾਨ ਕੀਤਾ ਹੈ।

ਇਸਤੋਂ ਪਹਿਲਾਂ ਦੁਪਹਿਰ ਸਮੇਂ ਪ੍ਰਿਯੰਕਾ ਗਾਂਧੀ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪਿੰਡ ਵਿੱਚ ਦੌਰਾ ਵੀ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਨੇ ਮੱਕੀ ਦੀ ਰੋਟੀ ਖਾਧੀ ਅਤੇ ਚਾਹ ਵੀ ਪੀਤੀ।

Today Now News

RELATED ARTICLES
- Advertisment -

POPULAR POSTS