17.1 C
Chandigarh

TODAY NOW NEWS

Friday, March 20, 2026
HomeBREAKING NEWSਸੰਜੂ' ਗੀਤ ਦੇ ਮਾਮਲੇ 'ਚ ਸਿੱਧੂ ਮੂਸੇਵਾਲਾ ਨੂੰ ਅਦਾਲਤ ਦਾ ਨੋਟਿਸ, 2...

ਸੰਜੂ’ ਗੀਤ ਦੇ ਮਾਮਲੇ ‘ਚ ਸਿੱਧੂ ਮੂਸੇਵਾਲਾ ਨੂੰ ਅਦਾਲਤ ਦਾ ਨੋਟਿਸ, 2 ਮਾਰਚ ਨੂੰ ਦੇਣਾ ਪਵੇਗਾ ਜਵਾਬ

Punjabi singer Sidhu Moosewala: ਵਿਵਾਦਾਂ ‘ਚ ਰਹਿਣ ਵਾਲੇ ਪੰਜਾਬੀ ਸਿੰਗਰ ਅਤੇ ਮਾਨਸਾ ਤੋਂ ਕਾਂਗਰਸ ਦੀ ਉਮੀਦਵਾਰ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਮੰਗਲਵਾਰ ਨੂੰ ਇੱਕ ਸਿਵਲ ਮਾਮਲੇ ਵਿੱਚ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਦਾ ਜਵਾਬ 2 ਮਾਰਚ ਨੂੰ ਦੇਣਾ ਹੋਵੇਗਾ।

Today Now News

RELATED ARTICLES
- Advertisment -

POPULAR POSTS