17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਚੋਣ ਕਮਿਸ਼ਨ ਭਾਰਤ ਵਲੋਂ ਡਿਪਟੀ ਸੁਪਰੀਟਡੈਂਟ ਆਫ਼ ਪੁਲਿਸ ਤਪਾ , ਬਲਜੀਤ ਸਿੰਘ...

ਚੋਣ ਕਮਿਸ਼ਨ ਭਾਰਤ ਵਲੋਂ ਡਿਪਟੀ ਸੁਪਰੀਟਡੈਂਟ ਆਫ਼ ਪੁਲਿਸ ਤਪਾ , ਬਲਜੀਤ ਸਿੰਘ ਦਾ ਤਬਾਦਲਾ : ਸੀ.ਈ.ਉ. ਡਾ. ਰਾਜੂ

ਗੁਰਵਿੰਦਰ ਸਿੰਘ ਨੂੰ ਨਵਾਂ ਡੀ.ਐਸ.ਪੀ ਨਿਯੁਕਤ ਕੀਤਾ.

ਚੰਡੀਗੜ੍ਹ, 16 ਫਰਵਰੀ:

ਚੋਣ ਕਮਿਸ਼ਨ ਭਾਰਤ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਡਿਪਟੀ ਸੁਪਰੀਟਡੈਂਟ ਆਫ਼ ਪੁਲਿਸ ਤਪਾ , ਬਲਜੀਤ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਮੁੱਖ ਚੋਣ ਅਫਸਰ, ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਗੁਰਵਿੰਦਰ ਸਿੰਘ (ਜੇ.ਆਰ.ਟੀ./286,176/ਜੇ.ਆਰ.) ਨੂੰ ਨਵਾਂ ਡੀ.ਐਸ.ਪੀ ਨਿਯੁਕਤ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਬਲਜੀਤ ਸਿੰਘ ਨੂੰ ਚੋਣਾਂ ਮੁਕੰਮਲ ਹੋਣ ਤੱਕ ਪੁਲਿਸ ਹੈਡਕੁਆਰਟਰ ਤੇ ਤਾਇਨਾਤ ਕਰਨ ਦੇ ਵੀ ਹੁਕਮ ਦਿੱਤੇ ਹਨ।

Today Now News

RELATED ARTICLES
- Advertisment -

POPULAR POSTS