17.1 C
Chandigarh

TODAY NOW NEWS

Friday, March 20, 2026
HomeBREAKING NEWS15 ਲੱਖ ਖਾਤਿਆਂ ’ਚ ਪਾਉਣ ਨੂੰ ਲੈਕੇ PM ਮੋਦੀ ’ਤੇ ਵਰ੍ਹੇ ਰਾਹੁਲ...

15 ਲੱਖ ਖਾਤਿਆਂ ’ਚ ਪਾਉਣ ਨੂੰ ਲੈਕੇ PM ਮੋਦੀ ’ਤੇ ਵਰ੍ਹੇ ਰਾਹੁਲ ਗਾਂਧੀ

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਚੋਣ ਪ੍ਰਚਾਰ ਸਿਖਰਾਂ ’ਤੇ ਹੈ। ਇਸ ਦੌਰਾਨ ਦਿੱਲੀ ਦੀ ਕੇਂਦਰੀ ਲੀਡਰਸ਼ਿੱਪ ਵੱਲੋਂ ਚੋਣ ਪ੍ਰਚਾਰ ਲਈ ਪੰਜਾਬ ਵਿੱਚ ਡੇਰੇ ਲਾਏ ਹੋਏ ਹਨ ਕਿਉਂਕਿ ਚੋਣ ਪ੍ਰਚਾਰ ਦੇ ਅਖੀਰਲੇ ਦਿਨ ਹਨ। ਇਸੇ ਦੇ ਚੱਲਦੇ ਰਾਹੁਲ ਤੇ ਪ੍ਰਿਯੰਕਾ ਗਾਂਧੀ ਵੱਲੋਂ ਲਗਾਤਾਰ ਪੰਜਾਬ ਵਿੱਚ ਧੜਾਧੜ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਵਿਰੋਧੀਆਂ ਨੂੰ ਜੰਮਕੇ ਨਿਸ਼ਾਨੇ ’ਤੇ ਲਿਆ ਜਾ ਰਿਹਾ ਹੈ।

ਵਿਰੋਧੀਆਂ ’ਤੇ ਰਾਹੁਲ ਦਾ ਤਿੱਖਾ ਹਮਲਾ
ਹੁਣ ਚੋਣ ਪ੍ਰਚਾਰ ਲਈ ਪੰਜਾਬ ਪਹੁੰਚੇ ਰਾਹੁਲ ਗਾਂਧੀ ਵੱਲੋੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਅਰਵਿੰਦ ਕੇਜਰੀਵਾਲ ਅਤੇ ਅਕਾਲੀ ਦਲ ਨੂੰ ਨਿਸ਼ਾਨੇ ’ਤੇ ਲਿਆ ਗਿਆ ਹੈ। ਉਨ੍ਹਾਂ ਪੀਐਮ ਮੋਦੀ ਤੇ ਵਰ੍ਹਦਿਆਂ ਕਿਹਾ ਹੈ ਕਿ ਉਨ੍ਹਾਂ ਵੱਲੋਂ ਆਪਣੇ ਭਾਸ਼ਣਾਂ ਵਿੱਚ ਹੁਮ ਨਾ ਹੀ ਰੁਜ਼ਗਾਰ ਦੀ ਗੱਲ ਕੀਤੀ ਜਾਂਦੀ ਅਤੇ ਨਾ ਹੀ ਬੈਂਕ ਖਾਤਿਆਂ ਵਿੱਚ 15 ਪਾਉਣ ਦਾ ਜ਼ਿਕਰ ਕੀਤਾ ਜਾਂਦਾ ਹੈ।\

Today Now News

RELATED ARTICLES
- Advertisment -

POPULAR POSTS