17.1 C
Chandigarh

TODAY NOW NEWS

Friday, March 20, 2026
HomeBREAKING NEWSਡੇਰਾ ਸਿਰਸਾ ਮੁਖੀ ਨੂੰ ਦਿੱਤੀ ਫਰਲੋ 'ਤੇ ਹਰਿਆਣਾ ਸਰਕਾਰ ਨੇ ਦਿੱਤਾ ਸਪਸ਼ਟੀਕਰਨ

ਡੇਰਾ ਸਿਰਸਾ ਮੁਖੀ ਨੂੰ ਦਿੱਤੀ ਫਰਲੋ ‘ਤੇ ਹਰਿਆਣਾ ਸਰਕਾਰ ਨੇ ਦਿੱਤਾ ਸਪਸ਼ਟੀਕਰਨ

ਚੰਡੀਗੜ੍ਹ, 21 ਫ਼ਰਵਰੀ – ਹਰਿਆਣਾ ਸਰਕਾਰ ਵਲੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਗਈ ਫਰਲੋ ਰੱਦ ਕਰਨ ਲਈ ਦਾਇਰ ਪਟੀਸ਼ਨ ‘ਤੇ ਹਰਿਆਣਾ ਸਰਕਾਰ ਨੇ ਸੋਮਵਾਰ ਨੂੰ ਸਪਸ਼ਟ ਕੀਤਾ ਹੈ

ਕਿ ਡੇਰਾ ਮੁਖੀ ਨੂੰ ਨਿਰਧਾਰਿਤ ਪ੍ਰਕਿਰਿਆ ਤਹਿਤ ਹੀ ਫਰਲੋ ਦਿੱਤੀ ਗਈ ਹੈ।ਹਰਿਆਣਾ ਸਰਕਾਰ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਗਈ ਫਰਲੋ ਰੱਦ ਕਰਨ ਲਈ ਦਾਇਰ ਪਟੀਸ਼ਨ ’ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਡੇਰਾ ਮੁਖੀ ਨੂੰ ਨਿਰਧਾਰਿਤ ਪ੍ਰਕਿਰਿਆ ਤਹਿਤ ਹੀ ਫਰਲੋ ਦਿੱਤੀ ਗਈ ਹੈ। ਹਰਿਆਣਾ ਦੇ ਐਡਵੋਕੇਟ ਜਨਰਲ ਬੀ.ਆਰ. ਮਹਾਜਨ ਨੇ ਸੋਮਵਾਰ ਨੂੰ ਹਾਈ ਕੋਰਟ ਦੇ ਹੁਕਮਾਂ ਤਹਿਤ ਡੇਰਾ ਮੁਖੀ ਨੂੰ ਦਿੱਤੀ ਫਰਲੋ ਦਾ ਸਾਰਾ ਰਿਕਾਰਡ ਹਾਈ ਕੋਰਟ ਨੂੰ ਸੌਂਪ ਦਿੱਤਾ ਹੈ।

Today Now News

RELATED ARTICLES
- Advertisment -

POPULAR POSTS