17.1 C
Chandigarh

TODAY NOW NEWS

Thursday, March 19, 2026
HomeBREAKING NEWSਪ੍ਰੇਮੀ ਜੋੜੇ ਨੇ ਨਿਗਲਿਆ ਜ਼ਹਿਰ, ਦੋਵਾਂ ਦੀ ਮੌਤ

ਪ੍ਰੇਮੀ ਜੋੜੇ ਨੇ ਨਿਗਲਿਆ ਜ਼ਹਿਰ, ਦੋਵਾਂ ਦੀ ਮੌਤ

ਹੁਸ਼ਿਆਰਪੁਰ, 24 ਫਰਵਰੀ -ਹੁਸ਼ਿਆਰਪੁਰ ਦੇ ਇਕ ਨਿੱਜੀ ਹੋਟਲ ‘ਚ ਠਹਿਰੇ ਪ੍ਰੇਮੀ ਜੋੜੇ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਆਤਮ ਹੱਤਿਆ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਉਕਤ ਜੋੜਾ ਇਕ ਦਿਨ ਪਹਿਲਾਂ ਘਰ ਤੋਂ ਲਾਪਤਾ ਹੋਇਆ ਦੱਸਿਆ ਜਾਂਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਪ੍ਰੀਤ (20) ਪੁੱਤਰ ਜਗਦੀਸ਼ ਸਿੰਘ ਵਾਸੀ ਸੂੰਨਾ ਤਹਿਸੀਲ ਗੜ੍ਹਸ਼ੰਕਰ ਅਤੇ ਸੋਨੀਆ ਦੇਵੀ (20) ਪੁੱਤਰੀ ਮਦਨ ਲਾਲ ਵਾਸੀ ਮੜੂਲੀ ਬ੍ਰਾਹਮਣਾ ਨੇ ਬੀਤੀ ਰਾਤ ਕਰੀਬ 9:15 ਵਜੇ ਸਥਾਨਕ ਇਕ ਹੋਟਲ ‘ਚ ਕਮਰਾ ਕਿਰਾਏ ‘ਤੇ ਲਿਆ ਸੀ।

Today Now News

RELATED ARTICLES
- Advertisment -

POPULAR POSTS