17.4 C
Chandigarh

TODAY NOW NEWS

Friday, March 20, 2026
HomeBREAKING NEWSਭਾਰਤ ਅਤੇ ਸ੍ਰੀਲੰਕਾ ਵਿਚਕਾਰ ਪਹਿਲਾ ਟੈਸਟ ਮੈਚ ਸ਼ੁਰੂ, ਰੋਹਿਤ ਸ਼ਰਮਾ 29 ਦੌੜਾਂ...

ਭਾਰਤ ਅਤੇ ਸ੍ਰੀਲੰਕਾ ਵਿਚਕਾਰ ਪਹਿਲਾ ਟੈਸਟ ਮੈਚ ਸ਼ੁਰੂ, ਰੋਹਿਤ ਸ਼ਰਮਾ 29 ਦੌੜਾਂ ਬਣਾ ਹੋਏ ਆਊਟ

ਐਸ. ਏ. ਐਸ. ਨਗਰ, 4 ਮਾਰਚ – ਭਾਰਤ ਅਤੇ ਸ੍ਰੀਲੰਕਾ ਵਿਚਕਾਰ ਪਹਿਲਾ ਟੈਸਟ ਮੈਚ ਮੁਹਾਲੀ ਦੇ ਪੀ.ਸੀ.ਏ. ਸਟੇਡੀਅਮ ਵਿਖੇ ਸ਼ੁਰੂ ਹੋ ਗਿਆ ਹੈ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ | ਉੱਥੇ ਹੀ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ 29 ਦੌੜਾਂ ਦੇ ਨਿੱਜੀ ਸਕੋਰ ‘ਤੇ ਆਊਟ ਹੋ ਗਏ ਹਨ |

Today Now News

RELATED ARTICLES
- Advertisment -

POPULAR POSTS