17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰSidhu ਮੂਸੇਵਾਲਾ ਦੀਆਂ ਵਧੀਆਂ ਮੁਸ਼ਕਲਾਂ

Sidhu ਮੂਸੇਵਾਲਾ ਦੀਆਂ ਵਧੀਆਂ ਮੁਸ਼ਕਲਾਂ

ਚੰਡੀਗੜ੍ਹ: ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਨੂੰ ਅਦਾਲਤ ਨੇ ਸੰਮਨ ਜਾਰੀ ਕਰਦੇ ਹੋਏ ਅਦਾਲਤ ਵਿੱਚ 29 ਮਾਰਚ ਨੂੰ ਪੇਸ਼ ਹੋਣ ਦੇ ਹੁਕਮ ਕੀਤੇ ਹਨ।ਦੱਸ ਦਈਏ ਕਿ ਵਕੀਲ ਸੁਨੀਲ ਮਲਨ ਨੇ 6 ਮਹੀਨੇ ਪਹਿਲਾਂ ਸਿੱਧੂ ਮੂਸੇਵਾਲਾ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ।

Today Now News

RELATED ARTICLES
- Advertisment -

POPULAR POSTS