17.1 C
Chandigarh

TODAY NOW NEWS

Friday, March 20, 2026
HomeBREAKING NEWSਭਗਵੰਤ ਮਾਨ 16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਚੁੱਕਣਗੇ...

ਭਗਵੰਤ ਮਾਨ 16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਚੁੱਕਣਗੇ ਸਹੁੰ

ਚੰਡੀਗੜ੍ਹ, 11 ਮਾਰਚ-‘ਆਪ’ ਦੇ ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ 16 ਮਾਰਚ ਨੂੰ ਸਹੁੰ ਚੁੱਕਣਗੇ। ਉਨ੍ਹਾਂ ਨੇ ਸਹੁੰ ਚੁੱਕ ਸਮਾਗਮ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੱਦਾ ਦਿੱਤਾ ਹੈ। ਦਸ ਦੇਈਏ ਕਿ ਭਗਵੰਤ ਮਾਨ 13 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ਅੰਮ੍ਰਿਤਸਰ ’ਚ ਰੋਡ ਸ਼ੋਅ ਕਰਨਗੇ।

Today Now News

RELATED ARTICLES
- Advertisment -

POPULAR POSTS